ਅੱਜ ਮਿਤੀ 15 ਦਸੰਬਰ 2023 ਨੂੰ ਸਰਦਾਰ ਦਿਲਬਾਗ ਸਿੰਘ ਸਰਕਾਰੀ ਕਾਲਜ ਜਾਡਲਾ ਵਿਖੇ ਪ੍ਰਿੰਸੀਪਲ ਮੈਡਮ ਸਿੰਮੀ ਜੌਹਲ ਜੀ ਦੀ ਅਗਵਾਈ ਵਿਚ ਡੀ ਸੀ ਦਫ਼ਤਰ ਸ਼ਹੀਦ ਭਗਤ ਸਿੰਘ ਦੇ ਸਹਿਯੋਗ ਨਾਲ ‘ਪੀ ਐਮ ਵਿਸ਼ਵਕਾਰਮਾ’ ਉਪਰ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ[ ਇਸ ਸੈਮੀਨਾਰ ਵਿਚ ਸ਼੍ਰੀ ਸੁਮੀਤ ਸ਼ਰਮਾ ਵਲੋਂ ਕਾਲਜ ਵਿਦਿਆਰਥੀਆਂ ਅਤੇ ਸਥਾਨਕ ਵਾਸੀਆਂ ਨੂੰ ਪ੍ਰਧਾਨ ਮੰਤਰੀ ਵਿਸ਼ਵਕਾਰਮਾ ਸਕੀਮ ਬਾਰੇ ਜਾਗਰੂਕ ਕੀਤਾ ਅਤੇ ਇਸ ਦੇ ਲਾਭ ਤੋਂ ਜਾਣੂ ਕਰਵਾਇਆ[ ਉਹਨਾਂ ਵਲੋਂ ਇਸ ਸਕੀਮ ਲਈ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਵੀ ਕਾਰਵਾਈ ਗਈ. ਇਸ ਸੈਮੀਨਾਰ ਵਿਚ ਕਾਲਜ ਦੇ ਵਿਦਿਆਰਥੀਆਂ ਅਤੇ ਸਥਾਨਕ ਪਿੰਡ ਵਾਸੀਆਂ ਨੇ ਹਿਸਾ ਲਿਆ[ ਇਸ ਪ੍ਰੋਗਰਾਮ ਦੌਰਾਨ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਰਿਹਾ[

837 Comments

Leave a Reply

Your email address will not be published. Required fields are marked *